PSEB Notes

  • Home
  • 6th Notes
  • 7th Notes
  • 8th Notes
  • 9th Notes
  • 10th Notes
  • Saved
Font ResizerAa

PSEB Notes

Font ResizerAa
  • 6th
  • 7th
  • 8th
  • 9th
  • 10th
Search
  • Home
  • 6th Notes
  • 7th Notes
  • 8th Notes
  • 9th Notes
  • 10th Notes
  • Saved
Follow US
7th Physical Education

ਪਾਠ 8 ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ

dkdrmn
667 Views
2 Min Read
3 1
Share
2 Min Read
SHARE
Listen to this article

ਪਾਠ 8 ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ

ਪ੍ਰਸ਼ਨ 1. ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੇ ਕਿਸ ਪਦਾਰਥ ਤੋਂ ਬਣਦੇ ਹਨ?

ਉੱਤਰ- ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੀਲੇ ਪਦਾਰਥ ਤੰਬਾਕੂ ਤੋਂ  ਤੋਂ ਬਣਦੇ ਹਨ।

ਪ੍ਰਸ਼ਨ 2. ਕਿਸੇ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ ?

ਉੱਤਰ- ਸਿਗਰਟ, ਬੀੜੀ ਅਤੇ ਜ਼ਰਦਾ ਵਰਗੇ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ ।

ਪ੍ਰਸ਼ਨ 3. ਸ਼ਰਾਬ ਮਨੁੱਖ ਲਈ ਕਿਸ ਤਰ੍ਹਾਂ ਹਾਨੀਕਾਰਕ ਹੈ ?

ਉੱਤਰ- ਸ਼ਰਾਬ ਪੀਣ ਵਾਲੇ ਵਿਅਕਤੀ ਦੀ ਯਾਦ ਸ਼ਕਤੀ ਖਤਮ ਹੋ ਜਾਂਦੀ ਹੈ। ਪਾਚਣ ਸ਼ਕਤੀ ਖਰਾਬ ਹੋ ਜਾਂਦੀ ਹੈ। ਵਿਅਕਤੀ ਦਾ ਹਾਜ਼ਮਾ ਖਰਾਬ ਰਹਿੰਦਾ ਹੈ। ਵਿਅਕਤੀ ਨੂੰ ਕਈ ਪ੍ਰਕਾਰ ਦੇ ਮਿਹਦੇ ਅਤੇ ਜਿਗਰ ਦੇ ਰੋਗ ਲੱਗ ਜਾਂਦੇ ਹਨ। ਸ਼ਰਾਬ ਪੀਣ ਨਾਲ ਵਿਟਾਮਿਨ-ਬੀ ਦੀ ਕਮੀ ਹੋਣ ਕਾਰਨ ਵਿਅਕਤੀ ਥੱਕਿਆਂ-ਥੱਕਿਆਂ ਹੋਇਆ ਸਹਿਸੂਸ ਕਰਦਾ ਰਹਿੰਦਾ ਹੈ।

ਪ੍ਰਸ਼ਨ 4. ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਕਿਸ ਤਰ੍ਹਾਂ ਬਚਾਇਆ ਜਾ ਸਕਦਾ ਹੈ ?

ਉੱਤਰ-  ਅਧਿਆਪਕ ਵਗਰ ਵੱਲੋਂ ਬੱਚਿਆਂ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਲਈ ਚੰਗੀਆਂ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸਰੀਰਿਕ ਕਸਰਤਾਂ ਕਰਨ ਅਤੇ ਮਨੋਰੰਜਨ ਕਿਰਿਆਵਾਂ ਜਿਵੇਂ:- ਭੰਗੜਾ, ਗਿੱਧਾ, ਲੋਕ ਨਾਚ, ਗਾਇਕੀ ਆਦਿ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

Download article as PDF
Share This Article
Facebook Twitter Whatsapp Whatsapp Telegram Copy Link Print
Leave a review

Leave a Review Cancel reply

Your email address will not be published. Required fields are marked *

Please select a rating!

Categories

6th Agriculture (10) 6th English (12) 6th Physical Education (7) 6th Punjabi (57) 6th Science (16) 6th Social Science (21) 7th Agriculture (11) 7th English (13) 7th Physical Education (8) 7th Punjabi (53) 7th Science (18) 7th Social Science (21) 8th Agriculture (11) 8th English (12) 8th Physical Education (9) 8th Punjabi (51) 8th Science (13) 8th Social Science (28) 9th Agriculture (11) 9th Physical Education (6) 9th Punjabi (40) 9th Social Science (27) 10th Agriculture (11) 10th Physical Education (6) 10th Punjabi (80) 10th Social Science (28) Blog (1) Exam Material (2) Lekh (39) letters (16) Syllabus (1)

Tags

Agriculture Notes (54) English Notes (37) GSMKT (110) letters (1) Physical Education Notes (35) Punjabi Lekh (22) Punjabi Notes (263) punjabi Story (9) Science Notes (44) Social Science Notes (126) ਬਿਨੈ-ਪੱਤਰ (29)

You Might Also Like

ਪਾਠ-7 ਕੌਮੀ ਗੀਤ ਅਤੇ ਕੌਮੀ ਗਾਣ (ਜਮਾਤ ਛੇਵੀਂ -ਸਰੀਰਕ ਸਿੱਖਿਆ)

November 26, 2023

ਪਾਠ-3  ਵਿਟਾਮਿਨ (ਜਮਾਤ ਅੱਠਵੀਂ-ਸਰੀਰਕ ਸਿੱਖਿਆ)

November 26, 2023

ਪਾਠ 6 ਏਸ਼ੀਅਨ ਅਤੇ ਉਲੰਪਿਕ ਖੇਡਾਂ (Asian and Olympic Games)

December 5, 2023

ਪਾਠ-4 ਕਿਲ੍ਹਾ ਰਾਏਪੁਰ ਦੀਆ ਖੇਡਾਂ (ਜਮਾਤ ਅੱਠਵੀਂ-ਸਰੀਰਕ ਸਿੱਖਿਆ)

November 26, 2023
© 2025 PSEBnotes.com. All Rights Reserved.
  • Home
  • Contact Us
  • Privacy Policy
  • Disclaimer
Welcome Back!

Sign in to your account