ਸਕੂਲ ਵਿੱਚ ਦਾਖਲਾ ਲੈਣ ਲਈ ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਬਿਨੈ-ਪੱਤਰ ਲਿਖੋ। application to get admission in the school

ਸਕੂਲ ਵਿੱਚ ਦਾਖਲਾ ਲੈਣ ਲਈ ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਬਿਨੈ-ਪੱਤਰ ਲਿਖੋ।

ਸੇਵਾ ਵਿਖੇ

ਮੁੱਖ ਅਧਿਆਪਕ ਜੀ,

ਸਰਕਾਰੀ ਹਾਈ ਸਕੂਲ,

ਪਿੰਡ ………..l

ਬੇਨਤੀ ਹੈ ਕਿ ਮੈਂ ਇਸ ਸਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ, ਤੋਂ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਏ ਗਰੇਡ ਵਿੱਚ ਰਹਿ ਕੇ ਪਾਸ ਕੀਤੀ ਹੈ। ਹੁਣ ਮੈਂ ਆਪਣੀ ਅਗਲੀ ਪੜ੍ਹਾਈ ਜਾਰੀ ਰੱਖਣ ਲਈ, ਆਪ ਜੀ ਦੇ ਸਕੂਲ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲ ਹੋਣਾ ਚਾਹੁੰਦਾ ਹਾਂ।

ਕਿਰਪਾ ਕਰਕੇ ਮੈਨੂੰ ਛੇਵੀਂ ਜਮਾਤ ਵਿੱਚ ਦਾਖ਼ਲ ਹੋਣ ਦੀ ਆਗਿਆ ਦਿਉ । ਮੈਂ ਆਪ ਜੀ ਦਾ ਅਤੀ-ਧੰਨਵਾਦੀ ਹੋਵਾਂਗਾ।

ਆਪ ਜੀ ਦਾ ਆਗਿਆਕਾਰੀ,

ਨਾਮ

ਰੋਲ ਨੰਬਰ

ਮਿਤੀ : 5 ਅਪ੍ਰੈਲ, 2024

Share This Article
Leave a Comment

Leave a Reply

Your email address will not be published. Required fields are marked *