Posted in6th Physical Education
ਪਾਠ-8 ਨਸ਼ੇ ਇੱਕ ਲਾਹਨਤ
ਪ੍ਰਸ਼ਨ 1. ਕਿਹੜਾ ਨਸ਼ਾ ਇਨਸਾਨ ਦੀ ਸੋਚਣ-ਸ਼ਕਤੀ ਅਤੇ ਪਾਚਣ ਸ਼ਕਤੀ ਨੂੰ ਖ਼ਤਮ ਕਰਦਾ ਹੈ? ਉੱਤਰ: ਸ਼ਰਾਬ ਇਨਸਾਨ ਦੀ ਸੋਚਣ-ਸ਼ਕਤੀ, ਪਾਚਣ ਸ਼ਕਤੀ ਅਤੇ ਯਾਦ ਸ਼ਕਤੀ ਨੂੰ ਖ਼ਤਮ ਕਰ ਦਿੰਦੀ ਹੈ । ਪ੍ਰਸ਼ਨ 2.ਸਿਗਰਟ ਵਿੱਚ ਕਿਹੜਾ ਜ਼ਹਿਰੀਲਾ ਤੱਤ ਪਾਇਆ ਜਾਂਦਾ ਹੈ? ਉੱਤਰ: ਸਿਗਰਟ…